Site icon TheUnmute.com

ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ CM ਭਗਵੰਤ ਮਾਨ, ਪਰਿਵਾਰ ਨਾਲ ਕਰਨਗੇ ਮੁਲਾਕਾਤ

Bhagwant Mann

ਚੰਡੀਗੜ੍ਹ, 22 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਭਗਵੰਤ ਮਾਨ (Bhagwant Mann) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਹਨ । ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਾਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਾਉਸ ਐਵੇਨਿਊ ਕੋਰਟ ਜਾਣਗੇ ।

ਦੂਜੇ ਪਾਸੇ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਰਾਉਸ ਐਵੇਨਿਊ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਈਡੀ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਕੇਜਰੀਵਾਲ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਹੈ |

Exit mobile version