July 7, 2024 12:23 pm
6635 ETT teachers

CM ਭਗਵੰਤ ਮਾਨ ਤੇ ਹਰਜੋਤ ਬੈਂਸ ਨੇ ਨਵੇਂ ਭਰਤੀ ETT ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ 18 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ 6635 ਨਵੇਂ ਭਰਤੀ ਈਟੀਟੀ ਅਧਿਆਪਕਾਂ (6635 ETT teachers)  ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਰਹੀ ਹੈ |