ਚੰਡੀਗੜ੍ਹ, 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ UPSC ਦੀ ਤਿਆਰੀ ਕਰਨ ਵਾਲਿਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ 8 ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਕੋਚਿੰਗ ਲੈਣ ਵਾਲਿਆਂ ਲਈ ਹੋਸਟਲ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਜਿਸ ਵਿੱਚ ਹਰ ਵਰਗ ਦੇ ਨੌਜਵਾਨ ਸ਼ਾਮਲ ਹੋਣਗੇ |
ਜਨਵਰੀ 24, 2025 6:06 ਪੂਃ ਦੁਃ