ਚੰਡੀਗੜ੍ਹ 10 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਆਪਣਾ ਓਐਸਡੀ (ਲੋਕ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਹਨ। ਆਪ ਵਿੱਚ ਸ਼ਾਮਲ ਹਨ ਤੋਂ ਪਹਿਲਾਂ ਮਨਜੀਤ ਸਿੱਧ ਪੰਜਾਬ ਦੇ ਕਈ ਅਖਬਾਰਾਂ ਵਿੱਚ ਪੱਤਰਕਾਰ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਭਗਵੰਤ ਮਾਨ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ।
ਜਨਵਰੀ 28, 2026 12:19 ਬਾਃ ਦੁਃ




