ਚੰਡੀਗੜ੍ਹ, 22 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਇਸਦੇ ਨਾਲ ਹੀ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ |
ਫਰਵਰੀ 23, 2025 5:32 ਬਾਃ ਦੁਃ