Site icon TheUnmute.com

ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Shaheed Bhagat Singh

ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਵੀ ਵੱਖ ਵੱਖ ਥਾਵਾਂ ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਪਹੁੰਚੇ , ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।

Exit mobile version