G-20 summit

ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪਹੁੰਚੇ CM ਭਗਵੰਤ ਮਾਨ

ਚੰਡੀਗੜ੍ਹ, 6 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪੁੱਜੇ। ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ । ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਮੁੱਖ ਸਕੱਤਰ ਵੀ.ਕੇ ਜੰਜੂਆ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਜੀ-20 ਸੰਮੇਲਨ 15-17 ਮਾਰਚ ਅਤੇ 19-20 ਮਾਰਚ ਨੂੰ ਹੋਵੇਗਾ।

Scroll to Top