TheUnmute.com

CM ਭਗਵੰਤ ਮਾਨ ਨੇ 18 ਅਗਸਤ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ 16 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 18 ਅਗਸਤ ਨੂੰ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11:30 ਵਜੇ ਹੋਵੇਗੀ।

ਮੰਤਰੀ ਮੰਡਲ

Exit mobile version