ਚੰਡੀਗੜ੍ਹ, 01 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਆਪਣੀ ਦੀ ਘਰਵਾਲੀ ਡਾਕਟਰ ਗੁਰਪ੍ਰੀਤ ਕੌਰ ਨੇ ਸੰਗਰੂਰ ਹਲਕੇ ਦੇ ਪਿੰਡ ਮੰਗਵਾਲਾ ਵਿਖੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਮੀਤ ਹੇਅਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਭਾਜਪਾ ਦੇ ਅਰਵਿੰਦ ਖੰਨਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 23 ਉਮੀਦਵਾਰ ਮੈਦਾਨ ਵਿੱਚ ਹਨ।
ਫਰਵਰੀ 24, 2025 12:38 ਪੂਃ ਦੁਃ