CM Bhagwant Mann

CM ਭਗਵੰਤ ਮਾਨ ਨੇ ਸੀਤਾਰਾਮ ਯੇਚੁਰੀ ਦੇ ਦਿਹਾਂਤ ਦੁੱਖ ਜਤਾਇਆ

ਚੰਡੀਗੜ੍ਹ, 12 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੀਤੇ ਦਿਨ ਸੀਤਾਰਾਮ ਯੇਚੁਰੀ ਦਾ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ ਸੀ |

ਮੁੱਖ ਮੰਤਰੀ ਨੇ ਕਿਹਾ ਕਿ ਉੱਘੇ ਕਮਿਊਨਿਸਟ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ | ਉਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਗਰੀਬਾਂ ਅਤੇ ਦੱਬੇ-ਕੁਚਲੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ | ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ

Scroll to Top