Children's Day

CM ਭਗਵੰਤ ਮਾਨ ਨੇ ਬਾਲ ਦਿਵਸ ‘ਤੇ ਸਾਰੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ, 14 ਨਵੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲ ਦਿਵਸ (Children’s Day) ਦੀਆਂ ਸਾਰੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਤੇ ਸੁਰੱਖਿਅਤ ਬਣਾਉਣ ਲਈ ਤੇ ਨਾਲ ਹੀ ਬੱਚਿਆਂ ਦੀ ਕਲਾ ਨੂੰ ਨਿਖਾਰਨ ਤੇ ਮੁਕਾਮ ਦੇਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ | ਸੱਚੇ ਮਨ ਨਾਲ ਕੋਸ਼ਿਸ਼ਾਂ ਜਾਰੀ ਹਨ ਅਤੇ ਯਕੀਨਨ ਨਤੀਜੇ ਵੀ ਸ਼ਾਨਦਾਰ ਆ ਰਹੇ ਹਨ |

Scroll to Top