Holi

CM ਭਗਵੰਤ ਮਾਨ ਨੇ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਸਮੂਹ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ, 08 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਹੋਲੀ (Holi) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ | ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ |

Scroll to Top