Site icon TheUnmute.com

CM ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਦਿੱਤੀ ਵਧਾਈ

Khalsa Sajna Diwas

ਚੰਡੀਗੜ੍ਹ,14 ਅਪ੍ਰੈਲ 2023: ਸੂਬੇ ਭਰ ਵਿੱਚ ਅੱਜ ਵਿਸਾਖੀ ਦੇ ਤਿਉਹਾਰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ (Khalsa Sajna Diwas) ਦੀ ਵਧਾਈ ਦਿੱਤੀ | ਉਨ੍ਹਾਂ ਟਵੀਟ ਕਰਦਿਆਂ ਲਿਖਿਆ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ ਅਤੇ ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਹਿਚਾਣ ਨਾਲ ਨਿਵਾਜਿਆ | ਸੰਗਤਾਂ ਖ਼ਾਲਸਾ ਸਾਜਨਾ ਦਿਵਸ ‘ਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਮੱਥਾ ਟੇਕ ਰਹੀਆਂ ਹਨ, ਉਨ੍ਹਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ |

Exit mobile version