Site icon TheUnmute.com

CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Mahashivratri

ਚੰਡੀਗੜ੍ਹ 29 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…

 

Exit mobile version