Dr. Bhim Rao Ambedkar

CM ਭਗਵੰਤ ਮਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀ ਦਿੱਤੀਆਂ ਵਧਾਈਆਂ

ਚੰਡੀਗੜ੍ਹ 14 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਉਨ੍ਹਾਂ ਨੇ ਭਾਰਤ ਦੇਸ਼ ਦੇ ਹਰ ਵਿਅਕਤੀ ਨੂੰ ਸਨਮਾਨਜਨਕ ਜੀਵਨ ਦਿਵਾਉਣ ਲਈ ਜੀਵਨ ਭਰ ਸੰਘਰਸ਼ ਕੀਤਾ। ਉਹਨਾਂ ਨੇ ਆਪਣੇ ਵਿਚਾਰਾਂ, ਲੇਖਾਂ ਅਤੇ ਲਹਿਰਾਂ ਰਾਹੀਂ ਸਮੁੱਚੇ ਸਮਾਜ ਨੂੰ ਰਾਹ ਦਿਖਾਉਣ ਦਾ ਕੰਮ ਕੀਤਾ। ਬਾਬਾ ਸਾਹਿਬ ਜੀ ਨੂੰ ਉਹਨਾਂ ਦੇ ਜਨਮ ਦਿਵਸ ‘ਤੇ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।

 

Dr. Bhim Rao Ambedkar

Scroll to Top