July 5, 2024 1:03 am
Ramadan

CM ਭਗਵੰਤ ਮਾਨ ਨੇ ਪਵਿੱਤਰ ਮਹੀਨੇ ਰਮਜ਼ਾਨ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ 03 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਰਹਿਮਤਾਂ ਦੇ ਪਵਿੱਤਰ ਮਹੀਨੇ ਰਮਜ਼ਾਨ (Ramadan) ਦੀਆਂ ਸਭ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ‘ਤੇ CM ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਮਾਲਕ ਕਰੇ ਇਹ ਮਹੀਨਾ ਸਭ ਲਈ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀਆਂ ਬੇਅੰਤ ਬਰਕਤਾਂ ਲੈਣ ਕੇ ਆਵੇ। ਪਰਮਾਤਮਾ ਸਭਨਾਂ ਦੀ ਜ਼ਿੰਦਗੀ ‘ਚ ਭਰਪੂਰ ਰਹਿਮਤਾਂ ਬਖਸ਼ਿਸ਼ ਕਰਨ।

Ramadan