TheUnmute.com

CM ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ

ਚੰਡੀਗੜ੍ਹ 14 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਹਨਾਂ ਸੋਸ਼ਲ ਮੀਡੀਆ ’ਤੇ ਇਹ ਵਧਾਈ ਸੰਦੇਸ਼ ਪੋਸਟ ਕੀਤੇ ਹਨ।

Bhagwant Mann

Exit mobile version