TheUnmute.com

CM ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਬੈਠਕ

ਚੰਡੀਗੜ੍ਹ, 20 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ 22 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਸੱਦੀ ਹੈ | ਜਾਰੀ ਨੋਟੀਫਿਕੇਸ਼ਨ ਮੁਤਬਕ ਇਸ ਬੈਠਕ ਬਾਰੇ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ |

 

Exit mobile version