ਫਿਲੌਰ, 6 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਫਿਲੌਰ ਦੇ PPA ਵਿਖੇ ਪੁਲਿਸ ਵਿਭਾਗ ਦੇ ਵੱਖ-ਵੱਖ ਅਹੁਦਿਆਂ ਦੇ 443 ਨਵ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਮੁੱਖ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਹਾਈਟੈੱਕ ਕਰਨ ਲਈ ਸਾਡੀ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਪੰਜਾਬ ਸਰਕਾਰ ਨੌਕਰੀਆਂ ਦੇਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖੇਗੀ |
ਜਨਵਰੀ 18, 2025 5:38 ਬਾਃ ਦੁਃ