July 5, 2024 7:11 am
Bhagwant Mann

CM ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੰਤਰੀ ਮੰਡਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 19 ਮਾਰਚ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਨਵੇਂ ਕੈਬਿਨੇਟ ਮੰਤਰੀਆਂ (Cabinet Ministers) ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ” ਅੱਜ ਪੰਜਾਬ ਦੇ ਨਵੇਂ ਮੰਤਰੀ ਮੰਡਲ ਨੇ ਸਹੁੰ ਚੁੱਕੀ ਅਤੇ ਨਾਲ਼ ਹੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ। ਸਾਰੇ ਨਵੇਂ ਮੰਤਰੀਆਂ ਨੂੰ ਸ਼ੁਭਕਾਮਨਾਵਾਂ। ਸਾਨੂੰ ਮਿਲ਼ ਕੇ ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਾ ਹੈ, ਪੰਜਾਬ ਨੂੰ ਫ਼ਿਰ ਤੋਂ ਸੁਨਿਹਰਾ ਬਣਾਉਣਾ ਹੈ।

bhagwant mann