ਚੰਡੀਗੜ 09 ਜੁਲਾਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Shubhkaran Singh) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ | ਮੁੱਖ ਮੰਤਰੀ ਨੇ ਵਾਅਦੇ ਮੁਤਾਬਕ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ ਹੈ | ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ |
ਜਨਵਰੀ 27, 2025 9:37 ਪੂਃ ਦੁਃ