ਪੰਜਾਬ, 28 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਟਵੀਟ ਦੇ ਰਾਹੀਂ ਲਿਖਿਆ ਕਿ “ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ‘ਰੱਖੜੀ’ ਦੀਆਂ ਸਭ ਨੂੰ ਲੱਖ-ਲੱਖ ਮੁਬਾਰਕਾਂ ਹੋਣ”। ਭੈਣਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਅਸੀਸਾਂ ਸਦਕਾ ਸਾਡਾ ਪੱਕਾ ਇਰਾਦਾ ਹੈ ਕਿ ਅਸੀਂ ਪੰਜਾਬ ਦੀਆਂ ਧੀਆਂ-ਭੈਣਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਹਮੇਸ਼ਾ ਡਟ ਕੇ ਕੰਮ ਕਰਾਂਗੇ। ਪੰਜਾਬੀਆਂ ਦੀ ਭਲਾਈ ਲਈ ਸਾਡੀ ਇਮਾਨਦਾਰ ਸੋਚ ਹਮੇਸ਼ਾ ਸਮਰਪਿਤ ਹੈ।
ਅਗਸਤ 28, 2026 11:35 ਪੂਃ ਦੁਃ




