TheUnmute.com

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 419 ਮੁੰਡੇ-ਕੁੜੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 17 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ 401ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ 18 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letters) ਵੰਡੇ, ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ 419 ਘਰਾਂ ਦੇ ਜੀਆਂ ਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਬੂਰ ਪਿਆ, ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ 18 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਗਏ ਹਨ, ਸਾਰਿਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਸ਼ੁਭਕਾਮਨਾਵਾਂ |

 

Exit mobile version