July 7, 2024 6:53 pm
GMADA

CM ਭਗਵੰਤ ਮਾਨ ਨੇ ਗਮਾਡਾ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ 06 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ ਗਮਾਡਾ (GMADA) ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ।ਅਸੀਂ ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਵਰਲਡ ਕਲਾਸ ਸ਼ਹਿਰ ਬਨਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ।

Image