July 7, 2024 2:16 pm
Bhagwant Mann

ਗੁਜਰਾਤ ਦੇ ਸਿੱਖ ਭਾਈਚਾਰੇ ਨੇ ਸੀ ਐੱਮ ਭਗਵੰਤ ਮਾਨ ਨੂੰ ਕੀਤਾ ਸਨਮਾਨਿਤ

ਚੰਡੀਗ੍ਹੜ 03 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਅਰਵਿੰਦ ਕੇਜਰੀਵਾਲ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ | ਅੱਜ ਦੌਰੇ ਦਾ ਆਖਰੀ ਦਿਨ ਹੈ ਜਿਸ ਤੋਂ ਬਾਅਦ ਅੱਜ ਸ਼ਾਮ ਦੋਵੇਂ ਨੇਤਾ ਦਿੱਲੀ ਪਹੁੰਚਣਗੇ | ਆਪਣੇ ਗੁਜਰਾਤ ਦੌਰੇ ਦੌਰਾਨ ਗੁਜਰਾਤ ਦੇ ਸਿੱਖ ਭਾਈਚਾਰੇ ਦੀਆਂ ਮਾਣਯੋਗ ਸ਼ਖਸੀਅਤਾਂ ਵੱਲੋਂ ਸੀ ਐੱਮ ਭਗਵੰਤ ਮਾਨ ਨੂੰ ਸਨਮਾਨਿਤ ਕੀਤਾ ਗਿਆ।

Sikh community of Gujarat