ਚੰਡੀਗੜ੍ਹ, 15 ਅਗਸਤ 2023: ਪੰਜਾਬ ਸਰਕਾਰ ਸੂਬੇ ‘ਚ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਾਮਯਾਬੀ ਤੋਂ ਬਾਅਦ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਖੇਡਾਂ ਕਰਵਾਉਣ ਜਾ ਰਹੀ ਹੈ | ਮੁੱਖ ਮੰਤਰੀ ਮਾਨ ਨੇ ਅੱਜ ਪਟਿਆਲਾ ਵਿੱਚ ਆਜ਼ਾਦੀ ਦਿਹਾੜੇ ਪ੍ਰੋਗਰਾਮ ਦੌਰਾਨ http://khedanwatanpunjabdia.com ਨਾਂ ਦਾ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ । ਜੋ ਲੋਕ ਹਿੱਸਾ ਲੈਣਾ ਚਾਹੁੰਦੇ ਹਨ ਉਹ ਆਨਲਾਈਨ ਪੋਰਟਲ ਰਾਹੀਂ ਰਜਿਸਟਰ ਕਰ ਸਕਦੇ ਹਨ। ਸਾਰੇ ਵੇਰਵੇ ਲਾਂਚ ਕੀਤੇ ਗਏ ਪੋਰਟਲ ‘ਤੇ ਉਪਲਬਧ ਹੋਣਗੇ ।
ਜਨਵਰੀ 19, 2025 2:32 ਬਾਃ ਦੁਃ