Site icon TheUnmute.com

CM ਭਗਵੰਤ ਮਾਨ ਵਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ

Bhagwant Mann

ਚੰਡੀਗੜ੍ਹ 25 ਮਈ 2022: ਸੂਬਾ ਸਰਕਾਰ ਵਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸ਼ਟ੍ਰੇਸ਼ਨ ਕਰ ਸਕਦੇ ਹਨ | ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ | ਇਸਦੀ ਜਾਣਕਾਰੀ ਸੀ ਐੱਮ ਭਗਵੰਤ ਮਾਨ ਵਲੋਂ ਟਵੀਟ ਕਰਕੇ ਦਿੱਤੀ ਹੈ |

Exit mobile version