ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ ਨੂੰ ਪੜ੍ਹਾਈ ਲਈ ਬਿਹਤਰ ਸਹੂਲਤਾਂ ਮਿਲਣ, ਇਸਦੇ ਨਾਲ ਹੀ ਪੰਜਾਬ ਸਰਕਾਰ ਸਾਡੀ ਵਿਰਾਸਤ ਪੰਜਾਬ ਯੂਨੀਵਰਸਿਟੀ ਲਈ ਹਰ ਤਰ੍ਹਾਂ ਦੀ ਮੱਦਦ ਲਈ ਤਿਆਰ ਹੈ |
ਜਨਵਰੀ 19, 2025 11:25 ਬਾਃ ਦੁਃ