CM Bhagwant Mann

CM ਭਗਵੰਤ ਮਾਨ ਵਲੋਂ ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ

ਚੰਡੀਗੜ੍ਹ 10 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਵਲੋਂ ਅੱਜ ਕੈਨੇਡਾ ‘ਚ ਭਾਰਤੀ ਮਸਲਿਆਂ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਜਿਹੜੇ ਗੈਂਗਸਟਰ ਕੈਨੇਡਾ ਬੈਠ ਪੰਜਾਬ ਦਾ ਮਾਹੌਲ ਖ਼ਰਾਬ ਕਰਦੇ ਹਨ..ਉਨ੍ਹਾਂ ਨੂੰ ਕਿਸੇ ਤਰੀਕੇ ਫੜ੍ਹ ਕੇ ਪੰਜਾਬ ਲਿਆਇਆ ਜਾ ਸਕੇ ਅਤੇ ਕਾਨੂੰਨੀ ਕਾਰਵਾਈ ਕਰ ਕੀਤੀ ਜਾ ਸਕੇ | ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੰਗ ‘ਤੇ ਗੌਰ ਫ਼ਰਮਾਉਂਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ |

 

Scroll to Top