Sant Ram Udasi Ji

CM ਭਗਵੰਤ ਮਾਨ ਨੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਦੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਪਰਿਵਾਰ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਤੇ ਉਹਨਾਂ ਦੇ ਜੱਦੀ ਪਿੰਡ ਰਾਇਸਰ ਪੰਜਾਬ (ਮਹਿਲਕਲਾਂ) ਜ਼ਿਲ੍ਹਾ ਬਰਨਾਲਾ ਵਿਖੇ ਇਕ ਵਿਸ਼ਾਲ ਲਾਈਬ੍ਰੇਰੀ ਸੰਤ ਰਾਮ ਉਦਾਸੀ ਜੀ ਦੇ ਨਾਅ ਤੇ ਬਨਾਉਣ ਦੀ ਗੱਲ ਕਹੀ ਹੈ | ਜਿਸਦੀ ਲਾਗਤ 12 ਲੱਖ ਰੁਪਏ ਹੋਵੇਗੀ | ਬੀਤੇ ਦਿਨ ਸੰਤ ਰਾਮ ਉਦਾਸੀ ਜੀ ਦਾ ਜਨਮਦਿਨ ਸੀ ਤੇ ਅਕਸਰ ਹੀ ਮੁੱਖ  ਮੰਤਰੀ ਸਰਦਾਰ ਭਗਵੰਤ ਮਾਨ ਉਹਨਾਂ ਦੀਆਂ ਸਤਰਾਂ ਰਾਹੀਂ ਸਮਾਜ ਦੇ ਮਸਲਿਆਂ ਨੂੰ ਚੁੱਕਦੇ ਰਹੇ ਨੇ ।

Sant Ram Udasi Ji

Scroll to Top