July 7, 2024 7:15 pm
CM Bhagwant Mann

CM ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 26 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੈਕਸ ਵੇਲਿਸ (AlexWellis) ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵਾਂ ‘ਚ ਸਿੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ ਹੈ | ਇਸਦੇ ਨਾਲ ਹੀ ਪੰਜਾਬ ਅਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Image

CM Bhagwant Mann