Mumbai

CM ਭਗਵੰਤ ਮਾਨ ਦੀ ਮੁੰਬਈ ‘ਚ ਕਾਰੋਬਾਰੀਆਂ ਨਾਲ ਮੁਲਾਕਾਤ, ਪੰਜਾਬ ‘ਚ ਨਿਵੇਸ਼ ਦਾ ਦਿੱਤਾ ਸੱਦਾ

ਚੰਡੀਗੜ੍ਹ, 21 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ (Mumbai) ‘ਚ ਕਾਰੋਬਾਰੀਆਂ (businessmen) ਅਤੇ ਫਿਲਮੀ ਹਸਤੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ | ਇਸਤੋਂ ਪਹਿਲਾਂ ਮੁੱਖ ਮੰਤਰੀ ਨੇ ਸਨ ਫਾਰਮਾ ਦੇ ਸੀਈਓ ਨਾਲ ਮੁਲਾਕਾਤ ਕੀਤੀ ਹੈ |

ਇਸ ਦੌਰਾਨ ਮੁੱਖ ਮੰਤਰੀ ਨੇ ਕਾਰੋਬਾਰੀਆਂ ਨੂੰ ਪੰਜਾਬ ‘ਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ ਹੈ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਫਿਲਮ ਸਿਟੀ ਪ੍ਰੋਜੈਕਟ ਸਮੇਤ ਕੁਝ ਵੱਡੇ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸੂਬੇ ‘ਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ।

Scroll to Top