ਮੋਦੀ ਸਰਕਾਰ

CM ਭਗਵੰਤ ਮਾਨ ਨੇ MP ਸੰਜੇ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਚੰਡੀਗ੍ਹੜ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਹਾਜ਼ਰ ਸਨ। ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

 

Scroll to Top