July 2, 2024 8:36 pm
ਗੁਰਦੁਆਰਾ ਸ੍ਰੀ ਨਾਡਾ ਸਾਹਿਬ

CM ਭਗਵੰਤ ਮਾਨ ਨੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ 21 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਪਟਿਆਲਾ ਰੋਡ, ਜ਼ੀਰਕਪੁਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ | ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਗੁਰਦੁਆਰਾ ਸ੍ਰੀ ਨਾਡਾ ਸਾਹਿਬ