Site icon TheUnmute.com

CM ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਦਾ ਕੀਤਾ ਸਖ਼ਤ ਵਿਰੋਧ

Electricity Amendment Bill

ਚੰਡੀਗੜ੍ਹ 08 ਅਗਸਤ 2022: ਬਿਜਲੀ ਸੋਧ ਬਿੱਲ 2022 ‘ਤੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਕੇਂਦਰ ਸਰਕਾਰ (Central Government) ਬਿਜਲੀ ਸੋਧ ਬਿੱਲ ਸੰਸਦ (Electricity Amendment Bill Parliament) ’ਚ ਪੇਸ਼ ਕਰਨ ਦੀ ਤਿਆਰੀ ‘ਚ ਹੈ | ਦੱਸਿਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕੀਤਾ ਉਨ੍ਹਾਂ ਟਵੀਟ ਕਰਦਿਆਂ ਇਸ ਬਿਲ ਨੂੰ ਸੂਬਿਆਂ ਦੇ ਅਧਿਕਾਰ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜ ਸਕਦੇ ਹਾਂ।

Exit mobile version