July 1, 2024 1:22 am
Sri Fatehgarh Sahib

CM ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ

ਚੰਡੀਗੜ੍ਹ 30 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਚੁੰਨੀ ਕਲਾਂ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਪੜ੍ਹਨ-ਲਿਖਣ ਵੱਲ ਪ੍ਰੇਰਿਤ ਹੋਣ ਲਈ ਹੱਲਾਸ਼ੇਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲ ਦੀਆਂ ਕਮੀਆਂ ‘ਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਹਨਾਂ ਮੁੜ ਦੁਹਰਾਇਆ ਕਿ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣ ਲਈ ਅਸੀਂ ਪੂਰੇ ਵਚਨਬੱਧ ਹਾਂ।

Image

Image