ਚੰਡੀਗੜ੍ਹ 21 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੰਗਰੂਰ (Sangrur) ਵਿਖੇ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਦੀ ਜ਼ਮੀਨ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਸਿਹਤ ਸੇਵਾਵਾਂ ‘ਚ ਕ੍ਰਾਂਤੀ ਦੀ ਸ਼ੁਰੂਆਤ ਹੈ..ਜਲਦੀ ਹੀ ਤੁਹਾਨੂੰ ਸਿਹਤ ਸੇਵਾਵਾਂ ਦੇ ਢਾਂਚੇ ‘ਚ ਵੱਡੇ ਪੱਧਰ ‘ਤੇ ਬਦਲਾਅ ਦੇਖਣ ਨੂੰ ਮਿਲਣਗੇ |
ਸੰਗਰੂਰ ਵਿਖੇ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਜ਼ਮੀਨ ਦਾ ਦੌਰਾ ਕੀਤਾ..
ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ..ਇਹ ਪੰਜਾਬ ਦੀਆਂ ਸਿਹਤ ਸੇਵਾਵਾਂ ‘ਚ ਕ੍ਰਾਂਤੀ ਦੀ ਸ਼ੁਰੂਆਤ ਹੈ..ਜਲਦੀ ਹੀ ਤੁਹਾਨੂੰ ਸਿਹਤ ਸੇਵਾਵਾਂ ਦੇ ਢਾਂਚੇ ‘ਚ ਵੱਡੇ ਪੱਧਰ ‘ਤੇ ਬਦਲਾਅ ਦੇਖਣ ਨੂੰ ਮਿਲਣਗੇ pic.twitter.com/1wjA6Z2syo
— Bhagwant Mann (@BhagwantMann) May 21, 2022