PSPCL

CM ਭਗਵੰਤ ਮਾਨ ਪੀ.ਐੱਸ.ਪੀ.ਸੀ.ਐੱਲ ਵਿਭਾਗ ‘ਚ 249 ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੀ ਹੈ | ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ 360 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਨ੍ਹਾਂ ਵਿੱਚ ਪੀ.ਐਸ.ਪੀ.ਸੀ.ਐਲ (PSPCL) ਵਿਚ 249 ਨੌਜਵਾਨਾਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ 111 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ਵਿਚ ਨਿਯੁਕਤੀ ਪੱਤਰ ਮਿਲਣਗੇ।

Scroll to Top