Site icon TheUnmute.com

CM ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

A placement camp

ਚੰਡੀਗੜ੍ਹ, 26 ਫਰਵਰੀ 2024: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡਣਗੇ । ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਿੱਸਾ ਲੈਂਦੇ ਹਨ। ਪੰਜਾਬ ਸਰਕਾਰ ਦੇ ਮੁਤਾਬਕ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਤੋਂ ਇਲਾਵਾ 8 UPSC ਕੇਂਦਰ ਵੀ ਛੇਤੀ ਹੀ ਖੋਲ੍ਹੇ ਜਾਣਗੇ |

Exit mobile version