TheUnmute.com

ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਪੰਜਾਬ ਪੁਲਿਸ ਦੇ 15 ਮੁਲਾਜ਼ਮਾਂ/ਅਫ਼ਸਰਾਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ (Punjab Police) ਦੇ 15 ਮੁਲਾਜ਼ਮਾਂ ਤੇ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Punjab police

 

Exit mobile version