ਚੰਡੀਗੜ੍ਹ, 28 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ 12,500 ਅਧਿਆਪਕਾਂ (Teachers) ਨੂੰ ਨਿਯੁਕਤੀ ਪੱਤਰ ਵੰਡਣਗੇ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ (Teachers) ਦੇ ਅੱਗੋਂ ‘ਕੱਚਾ‘ ਸ਼ਬਦ ਹਟਾਉਣ ਜਾ ਰਿਹਾ ਹੈ | ਉਨ੍ਹਾਂ ਕਿਹਾ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਰਹੇ ਹਾਂ | ਮੁੱਖ ਮੰਤਰੀ ਦੇ ਇਸ ਫੈਸਲੇ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਸੀ |
ਨਵੰਬਰ 23, 2024 9:29 ਪੂਃ ਦੁਃ