Site icon TheUnmute.com

CM ਭਗਵੰਤ ਮਾਨ ਅੱਜ ਨਾਂਦੇੜ ਜਾਣਗੇ, ਬਾਅਦ ‘ਚ ਮੁੰਬਈ ਲਈ ਹੋਣਗੇ ਰਵਾਨਾ

Bhagwant Mann

ਚੰਡੀਗੜ੍ਹ, 20 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਮੰਗਲਵਾਰ ਨੂੰ ਨਾਂਦੇੜ ਜਾਣਗੇ, ਭਗਵੰਤ ਮਾਨ ਕਰੀਬ ਦੁਪਹਿਰ 2 ਵਜੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (Sri Hazur Sahib) ਵਿਖੇ ਮੱਥਾ ਟੇਕਣਗੇ।

ਇਸਤੋਂ ਬਾਅਦ ਮੁੱਖ ਮੰਤਰੀ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ | ਜਿਕਰਯੋ ਹੈ ਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰੇ ‘ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਬੈਠਕਾਂ ਕਰ ਰਹੇ ਸਨ।

Exit mobile version