ਚੰਡੀਗੜ੍ਹ, 07 ਅਗਸਤ 2024: ਇਸ ਵਾਰ ਆਜ਼ਾਦੀ ਦਿਹਾੜੇ (Independence Day) ‘ਤੇ ਜਲੰਧਰ ‘ਚ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਝੰਡਾ ਲਹਿਰਾਉਣਗੇ। ਇਸਦੇ ਮਲ੍ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ‘ਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ‘ਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ‘ਚ ਤਿਰੰਗਾ ਲਹਿਰਾਉਣਗੇ। ਇਸ ਸੰਬੰਧੀ ਸੂਚੀ ਹੇਠ ਲਿਖੇ ਅਨੁਸਾਰ ਹੈ |