July 1, 2024 4:23 am
Chief Minister Bhagwant Mann

CM ਭਗਵੰਤ ਮਾਨ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਕਰਨਗੇ ਮੀਟਿੰਗ

ਚੰਡੀਗੜ੍ਹ 02 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਸੂਬੇ ਭਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਸਬੰਧੀ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Chief Minister Bhagwant Mann