Bhgwant mann

CM ਭਗਵੰਤ ਮਾਨ ਆਜ਼ਾਦੀ ਦਿਹਾੜੇ ਮੌਕੇ 13 ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰ ਨਾਲ ਕਰਨਗੇ ਸਨਮਾਨਿਤ

ਚੰਡੀਗੜ੍ਹ, 14 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ‘ਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।

ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ‘ਚ ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।

Scroll to Top