ਚੇਤ ਦੇ ਨਰਾਤਿਆਂ

CM ਭਗਵੰਤ ਮਾਨ ਅੱਜ ਪੰਜਾਬ ਵਾਸੀਆਂ ਲਈ ਕਰਨਗੇ ਵੱਡਾ ਐਲਾਨ

ਚੰਡੀਗੜ੍ਹ 30 ਮਾਰਚ 2022: ਭਗਵੰਤ ਮਾਨ ( CM Bhagwant Mann)  ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਕਈ ਵੱਡੇ ਫੈਸਲੇ ਲੈ ਚੁੱਕੀ ਹੈ ਕਈਆਂ ਦਾ ਐਲਾਨ ਕੀਤਾ ਜਾ ਚੁੱਕੇ ਹਨ | ਇਸਦੇ ਨਾਲ ਹੀ ਵੱਡੀ ਖਬਰ ਹੈ ਕਿ ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਟਵਿੱਟਰ ਹੈਂਡਲ ਅਕਾਊਂਟ ‘ਤੇ ਦਿੱਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਨਗੇ।

Punjab CMO

Scroll to Top