ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਭਲਕੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ | ਇਸ ਦੌਰਾਨ ਮੁੱਖ ਮੰਤਰੀ ਮਾਨ ਅਮਿਤ ਸ਼ਾਹ ਨਾਲ ਪੰਜਾਬ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਚ ਵਿਸ਼ਥਾਰ ਚਰਚ ਕਰਨਗੇ | ਜਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਂਸ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਗ੍ਰਹਿ ਮੰਤਰਾਲੇ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ।
ਜਨਵਰੀ 18, 2025 12:13 ਬਾਃ ਦੁਃ