Site icon TheUnmute.com

CM ਭਗਵੰਤ ਮਾਨ ਨੇ MSP ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ PM ਮੋਦੀ ਨੂੰ ਲਿਖਿਆ ਪੱਤਰ

MSP Committee

ਚੰਡੀਗ੍ਹੜ 22 ਜੁਲਾਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਐਸਪੀ ਕਮੇਟੀ (MSP Committee) ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਇਸ ਸੰਬੰਧੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।

 

Exit mobile version