June 30, 2024 3:42 pm
Bhagwant Mann

CM ਭਗਵੰਤ ਮਾਨ ਦਾ ਕਿਸਾਨਾਂ ਲਈ ਐਲਾਨ, ਗੰਨੇ ਦੇ ਭਾਅ ‘ਚ 20 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha session) ਦੇ ਅੱਜ ਆਖਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕਰਦਿਆਂ ਕਿਹਾ ਕਿ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਸੀ ਹੁਣ ਇਸ ਵਿਚ 20 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ | ਹੁਣ ਗੰਨਾ 380 ਰੁਪਏ ਪ੍ਰਤੀ ਕੁਇੰਟਲ ਗੰਨਾ ਵਿਕੇਗਾ |