ਚੰਡੀਗੜ੍ਹ,10 ਜੁਲਾਈ 2023: ਪੰਜਾਬ (Punjab) ਵਿਚ ਭਾਰੀ ਬਾਰਿਸ਼ ਦੇ ਚੱਲਦੇ ਹੜ੍ਹਾਂ ਦੇ ਹਾਲਾਤ ਬਣੇ ਹੋਏ ਹਨ, ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ‘ਚ ਨਾ ਆਉਣ | ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲਈ ਜਾ ਰਹੀ ਹੈ | ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ | ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ |
ਜਨਵਰੀ 19, 2025 5:35 ਪੂਃ ਦੁਃ